Add parallel Print Page Options

33 “ਭਵਿੱਖ ਵਿੱਚ ਮੈਂ ਇਸਰਾਏਲ ਦੇ ਲੋਕਾਂ ਨਾਲ ਇਹ ਇਕਰਾਰਨਾਮਾ ਕਰਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਮੈਂ ਆਪਣੀ ਬਿਵਸਬਾ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ, ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਦਿਲਾਂ ਉੱਤੇ ਲਿਖ ਦਿਆਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।

Read full chapter