Font Size
ਯਿਰਮਿਯਾਹ 31:34
Punjabi Bible: Easy-to-Read Version
ਯਿਰਮਿਯਾਹ 31:34
Punjabi Bible: Easy-to-Read Version
34 ਯਹੋਵਾਹ ਨੂੰ ਜਾਣਨ ਲਈ ਲੋਕਾਂ ਨੂੰ ਆਪਣੀ ਗਵਾਂਢੀਆਂ ਅਤੇ ਰਿਸ਼ਤੇਦਾਰਾਂ ਨੂੰ ਸਿੱਖਿਆ ਨਹੀਂ ਦੇਣੀ ਪਵੇਗੀ। ਕਿਉਂ? ਕਿਉਂ ਕਿ ਛੋਟੇ ਤੋਂ ਛੋਟੇ ਤੋਂ ਲੈ ਕੇ ਵੱਡੇ ਤੋਂ ਵੱਡੇ ਤੀਕ ਸਾਰੇ ਲੋਕ ਮੈਨੂੰ ਜਾਣ ਲੈਣਗੇ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਮਾਫ਼ੀ ਦੇ ਦਿਆਂਗਾ। ਮੈਂ ਉਨ੍ਹਾਂ ਦੇ ਪਾਪ ਚੇਤੇ ਨਹੀਂ ਰੱਖਾਂਗਾ।”
Read full chapter
Punjabi Bible: Easy-to-Read Version (ERV-PA)
2010 by Bible League International