Add parallel Print Page Options

11 ਇਹ ਮੰਦਰ ਮੇਰੇ ਨਾਮ ਨਾਲ ਜਾਣਿਆ ਜਾਂਦਾ ਹੈ! ਕੀ ਤੁਹਾਡੇ ਲਈ ਇਹ ਮੰਦਰ ਡਾਕੂਆਂ ਦੀ ਛੁਪਣਗਾਹ ਤੋਂ ਵੱਧੇਰੇ ਕੁਝ ਨਹੀਂ? ਮੈਂ ਤੁਹਾਡੀ ਨਿਗਰਾਨੀ ਕਰਦਾ ਰਿਹਾ ਹਾਂ!’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

Read full chapter