Font Size
ਲੇਵੀਆਂ ਦੀ ਪੋਥੀ 11:44-45
Punjabi Bible: Easy-to-Read Version
ਲੇਵੀਆਂ ਦੀ ਪੋਥੀ 11:44-45
Punjabi Bible: Easy-to-Read Version
44 ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਪਵਿੱਤਰ ਹਾਂ, ਇਸ ਲਈ ਤੁਹਾਨੂੰ ਆਪਣੇ-ਆਪ ਨੂੰ ਪਵਿੱਤਰ ਰੱਖਣਾ ਚਾਹੀਦਾ ਹੈ। ਇਨ੍ਹਾਂ ਘਿਸਰਨ ਵਾਲਿਆਂ ਸ਼ੈਆਂ ਨਾਲ ਆਪਣੇ-ਆਪ ਨੂੰ ਪਲੀਤ ਨਾ ਬਣਾਉ। 45 ਮੈਂ ਯਹੋਵਾਹ ਹਾਂ ਜੋ ਤੁਹਾਨੂੰ ਮਿਸਰ ਦੀ ਧਰਤੀ ਵਿੱਚੋਂ ਬਾਹਰ ਲਿਆਇਆ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋ ਸੱਕਾਂ। ਤੁਹਾਨੂੰ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਮੈਂ ਪਵਿੱਤਰ ਹਾਂ।”
Read full chapter
Punjabi Bible: Easy-to-Read Version (ERV-PA)
2010 by Bible League International