Add parallel Print Page Options

10 ਮੈਂ ਦਾਊਦ ਦੇ ਘਰਾਣਿਆਂ ਉੱਪਰ ਅਤੇ ਯਰੂਸ਼ਲਮ ਦੇ ਲੋਕਾਂ ਉੱਪਰ ਕਿਰਪਾ ਅਤੇ ਬੇਨਤੀ ਦਾ ਆਤਮਾ ਵਰਸਾਵਾਂਗਾ ਅਤੇ ਉਹ ਮੇਰੇ ਵੱਲ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿਂਨ੍ਹਿਆ ਸੀ ਅਤੇ ਉਹ ਬੜੇ ਦੁੱਖੀ ਹੋਣਗੇ। ਉਹ ਇੰਨੇ ਦੁੱਖੀ ਹੋਣਗੇ ਜਿੰਨਾ ਕੋਈ ਮਨੁੱਖ ਆਪਣੇ ਇੱਕ ਲੌਤੇ ਪੁੱਤਰ ਦੀ ਮੌਤ ਤੇ ਹੁੰਦਾ ਹੈ ਅਤੇ ਵੈਣ ਪਾਉਂਦਾ ਹੈ। ਜਾਂ ਉਹ ਇੰਨੇ ਦੁੱਖੀ ਹੋਣਗੇ ਜਿੰਨਾ ਕਿ ਕੋਈ ਆਪਣੇ ਪਹਿਲੋਠੇ ਪੁੱਤਰ ਦੀ ਮੌਤ ਤੇ।

Read full chapter

Mourning for the One They Pierced

10 “And I will pour out on the house of David and the inhabitants of Jerusalem a spirit[a](A) of grace and supplication.(B) They will look on[b] me, the one they have pierced,(C) and they will mourn for him as one mourns for an only child,(D) and grieve bitterly for him as one grieves for a firstborn son.(E)

Read full chapter

Footnotes

  1. Zechariah 12:10 Or the Spirit
  2. Zechariah 12:10 Or to